ਸੁਖਬੀਰ ਬਾਦਲ ਵੱਲੋਂ ਨਵੇਂ ਅਹੁਦੇਦਾਰਾਂ ਦਾ ਐਲਾਨ

498

 

ਚੰਡੀਗੜ੍ਹ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜੱਥੇਬੰਦਕ ਢਾਂਚੇ ਨੂੰ ਸੁਚਾਰੂ ਢੰਗ ਨਾਲ ਮੁੜ ਉਸਾਰਨ ਵਾਸਤੇ ਹਲਕੇ ਦੀਆਂ ਬੂਥ ਪੱਧਰ ਕਮੇਟੀਆਂ ਬਣਾਉਣ ਲਈ ਹਲਕਾ ਮਹਿਲ ਕਲਾਂ ਦੇ ਨਵੇਂ ਅਬਜਰਵਰ ਲਾਉਣ ਦਾ ਫੈਸਲਾ ਕੀਤਾ ਹੈ।

ਬਾਦਲ ਨੇ ਦੱਸਿਆ ਕਿ ਗੁਰਚੇਤ ਸਿੰਘ ਬਰਗਾੜੀ, ਮਾਸਟਰ ਹਰਬੰਸ ਸਿੰਘ, ਤਰਨਜੀਤ ਸਿੰਘ ਦੁੱਗਲ ਅਤੇ ਜਸਵਿੰਦਰ ਸਿੰਘ ਹਲਕਾ ਮਹਿਲ ਕਲਾਂ ਦੇ ਅਬਜਰਵਰ ਹੋਣਗੇ।

 

ਨੋਟ- Mediapbn.com ਵਿੱਚ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਬਣੇ ਰਹੋ ਮੀਡੀਆ ਪੀਬੀਐਨ ਦੇ ਨਾਲ।

ਇੱਥੇ ਤੁਹਾਨੂੰ ਪੰਜਾਬ ਨੈਸ਼ਨਲ ਇੰਟਰਨੈਸ਼ਨਲ ਖ਼ਬਰਾਂ ਬਿਲਕੁਲ ਮੁਫ਼ਤ ਵਿਚ ਪੜ੍ਹਨ ਨੂੰ ਮਿਲਣਗੀਆਂ। 

LEAVE A REPLY

Please enter your comment!
Please enter your name here