ਸਿੱਖਿਆ ਵਿਭਾਗ ਵਲੋਂ ਸਕੂਲ ਮੁਖੀਆਂ ਨੂੰ ਨਵੇਂ ਹੁਕਮ ਜਾਰੀ, ਪੜ੍ਹੋ ਪੱਤਰ By admin - September 12, 2022 790 Share Facebook Twitter Pinterest WhatsApp ਮੀਡੀਆ ਪੀਬੀਐਨ, ਚੰਡੀਗੜ੍ਹ- ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਸਿੱਖਿਆ ਅਫ਼ਸਰ ਪਟਿਆਲਾ ਦੇ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਹੁਕਮ ਜਾਰੀ ਕਰਕੇ, ਪਰਾਲੀ ਨੂੰ ਅੱਗ ਨਾ ਲਾਏ ਜਾਣ ਸਬੰਧੀ ਸਵੈ ਘੋਸ਼ਣਾ ਪੱਤਰ ਭਰਨ ਦੇ ਲਈ 15 ਸਤੰਬਰ 2022 ਤੱਕ ਭੇਜਣ ਲਈ ਕਿਹਾ ਗਿਆ ਹੈ।