ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਨ੍ਹਾਂ ਜਮਾਤਾਂ ਦੀ ਪ੍ਰੀਖਿਆ ਫੀਸ ਦੇ ਸ਼ਡਿਊਲ ’ਚ ਮੁੜ ਤਬਦੀਲੀ

431

 

ਮੋਹਾਲੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਕਲਾਸ ਦੀ ਪ੍ਰੀਖਿਆ ਫੀਸ ਦੇ ਸ਼ਡਿਊਲ ’ਚ ਮੁੜ ਤਬਦੀਲੀ ਕੀਤੀ ਗਈ ਹੈ। ਇਸ ਸਬੰਧੀ ਪ੍ਰੀਖਿਆ ਕੰਟਰੋਲਰ ਜੇ ਆਰ ਮਹਿਰੋਕ ਵੱਲੋਂ ਜਾਣਕਾਰੀ ਦਿੱਤੀ ਗਈ।

ਵਿਜੀਲੈਂਸ ਵਲੋਂ ਥਾਣੇਦਾਰ ਖਿਲਾਫ਼ FIR ਦਰਜ, 30000 ਰੁਪਏ ਰਿਸ਼ਵਤ ਲੈਣ ਦਾ ਲੱਗਿਆ ਦੋਸ਼

10ਵੀਂ ਅਤੇ 12ਵੀਂ ਰੈਗੂਲਰ ਅਤੇ ਓਪਨ ਸਕੂਲ ਮਾਰਚ 2023 ਦੀਆਂ ਪ੍ਰੀਖਿਆ ਫੀਸਾਂ ਪ੍ਰਾਪਤ ਕਰਨ ਦਾ ਸ਼ਡਿਊਲ ਪ੍ਰਬੰਧਕੀ ਕਾਰਨਾਂ ਕਰਕੇ ਮੁੜ ਨਿਸ਼ਚਿਤ ਕੀਤਾ ਜਾਂਦਾ ਹੈ।

ਪੰਜਾਬ ਸਰਕਾਰ ਨੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਆਂ 23 ਅਸਾਮੀਆਂ ਨੂੰ ਕੀਤੀਆਂ ਖ਼ਤਮ, ਨੋਟੀਫਿਕੇਸ਼ਨ ਜਾਰੀ

ਸ਼ਡਿਊਲ ਦਾ ਵੇਰਵਾ ਸਕੂਲਾਂ ਦੀ ਲਾਗ ਇੰਨ ਆਈ ਡੀ ਉਤੇ ਅਪਡੇਟ ਕਰ ਦਿੱਤਾ ਗਿਆ ਹੈ।

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜਦੇ ਵਿਦਿਆਰਥੀ ਲਈ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੱਡਾ ਐਲਾਨ, ਪੜ੍ਹੋ ਕੀ ਕਿਹਾ…

LEAVE A REPLY

Please enter your comment!
Please enter your name here