ਚੰਡੀਗੜ੍ਹ :
ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 8 ਨਵੰਬਰ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ- ਪੰਜਾਬ ‘ਚ 4161 ਮਾਸਟਰ ਕੇਡਰ ਭਰਤੀ ‘ਚ ਵੱਡਾ ਘਪਲਾ? ਜਾਅਲੀ SC ਸਰਟੀਫਿਕੇਟਾਂ ਲਗਾ ਕੇ ਭਰਤੀ ਹੋਏ ਕਈ ਅਧਿਆਪਕ!
ਸਰਕਾਰ ਦੇ ਬੁਲਾਰੇ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿਚ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਵਾਂਗ ਲੈ ਸਕਦੇ ਹਨ।
ਇਹ ਵੀ ਪੜ੍ਹੋ-ਪ੍ਰਾਇਮਰੀ ਸਕੂਲਾਂ ਦੀਆਂ ਮੰਗਾਂ ਸੰਬੰਧੀ DTF ਆਗੂਆਂ ਕੀਤੀ ਡੀਪੀਆਈ ਨਾਲ ਅਹਿਮ ਮੀਟਿੰਗ, ਜਾਣੋ ਕਿਹੜੀਆਂ ਮੰਗਾਂ ਤੇ ਬਣੀ ਸਹਿਮਤੀ