ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਇਆ ਬਦਲਾਅ?, ਜਾਣੋ ਤਾਜ਼ਾ ਰੇਟ

713

 

ਨਵੀਂ ਦਿੱਲੀ

ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕੁਝ ਸ਼ਹਿਰਾਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਿਆ ਗਿਆ ਹੈ। ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਕੀਮਤਾਂ ਸਥਿਰ ਰਹੀਆਂ ਹਨ।

ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਮੁੰਬਈ ‘ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ ਵਿੱਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਨ੍ਹਾਂ ਸ਼ਹਿਰਾਂ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ

ਨੋਇਡਾ ਵਿੱਚ ਪੈਟਰੋਲ 97 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੈ।

ਗੁਰੂਗ੍ਰਾਮ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 96.77 ਰੁਪਏ ਅਤੇ ਡੀਜ਼ਲ ਦੀ ਕੀਮਤ 89.65 ਰੁਪਏ ਪ੍ਰਤੀ ਲੀਟਰ ਹੈ।

ਲਖਨਊ ‘ਚ ਪੈਟਰੋਲ ਦੀ ਕੀਮਤ 96.62 ਰੁਪਏ ਅਤੇ ਡੀਜ਼ਲ 89.81 ਰੁਪਏ ਪ੍ਰਤੀ ਲੀਟਰ ਹੈ।

ਪਟਨਾ ਵਿੱਚ ਪੈਟਰੋਲ 107.24 ਰੁਪਏ ਪ੍ਰਤੀ ਲੀਟਰ ਅਤੇ ਇੱਕ ਲੀਟਰ ਡੀਜ਼ਲ 94.04 ਰੁਪਏ ਵਿੱਚ ਮਿਲ ਰਿਹਾ ਹੈ।

ਭੁਵਨੇਸ਼ਵਰ ਵਿੱਚ ਪੈਟਰੋਲ 103.04 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.61 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

 

LEAVE A REPLY

Please enter your comment!
Please enter your name here