ਲੁਧਿਆਣਾ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਨੂੰ ਟੋਲ ਪਲਾਜ਼ਿਆਂ ਤੋਂ ਅਜ਼ਾਦੀ ਦਿਵਾਉਣਾ ਮੇਰਾ ਟੀਚਾ ਹੈ। ਉਨ੍ਹਾਂ ਆਖਿਆ ਕਿ ਟੋਲ ਪਲਾਜ਼ਾ ਕੋਈ ਲਾਜ਼ਮੀ ਟੋਲ ਨਹੀਂ ਹੈ ਜੋ ਹਮੇਸ਼ਾ ਲਈ ਅਦਾ ਕਰਨਾ ਪਏ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ 2-3 ਟੋਲ ਹੋਰ ਬੰਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਦੋ ਪਲਾਜ਼ੇ ਦਾ ਪਹਿਲਾਂ ਹੀ ਬੰਦ ਕਰਵਾ ਦਿੱਤੇ ਹਨ ਤੇ ਆਉਣ ਵਾਲੇ ਦਿਨਾਂ ਵਿਚ 2-3 ਹੋਰ ਬੰਦ ਕਰਵਾ ਰਹੇ ਹਾਂ।
ਵਿਸ਼ਵਕਰਮਾ ਦਿਵਸ ਮੌਕੇ ਲੁਧਿਆਣਾ ਤੋਂ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ…Live https://t.co/kkZ1dHFvKU
— Bhagwant Mann (@BhagwantMann) October 25, 2022