ਸਿੱਖਿਆ ਵਿਭਾਗ ਵਲੋਂ ਜ਼‍ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ

1325

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਸਿੱਖਿਆ ਵਿਭਾਗ ਦੇ ਵਲੋਂ ਇੱਕ ਜ਼‍ਿਲ੍ਹਾ ਸਿੱਖਿਆ ਅਫ਼ਸਰ ਦਾ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਵਿਭਾਗ ਦੁਆਰਾ ਪੀਈਐਸ ਗਰੁੱਪ 43 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Breaking: Transfer of 43 School Principals by Punjab Govt

ਇਨ੍ਹਾਂ ਵਿਚ ਜ਼‍ਿਲ੍ਹਾ ਲੁਧਿਆਣਾ ਦੀ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਦਾ ਨਾਮ ਵੀ ਸ਼ਾਮਲ ਹੈ।

Punjab News: ਸੂਬੇ ਦੇ 2 ਸਰਕਾਰੀ ਸਕੂਲਾਂ ਨੂੰ ਮਿਲਿਆ ਨੈਸ਼ਨਲ ਐਵਾਰਡ

ਜਸਵਿੰਦਰ ਕੌਰ ਜੋ ਕਿ ਜ਼‍ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਲੁਧਿਆਣਾ ਹੈ, ਸਰਕਾਰ ਵਲੋਂ ਉਨ੍ਹਾਂ ਦਾ ਤਬਾਦਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਗਣਵਾਲ ਮਲੇਰਕੋਟਲਾ ਵਿਖੇ ਕੀਤਾ ਗਿਆ ਹੈ।

 

 

LEAVE A REPLY

Please enter your comment!
Please enter your name here